pa_tq/GAL/02/15.md

6 lines
699 B
Markdown

# ਪੌਲੁਸ ਦੇ ਕਹਿਣ ਅਨੁਸਾਰ ਕਿਸ ਤੋਂ ਕੋਈ ਵੀ ਧਰਮੀ ਨਹੀਂ ਠਹਿਰਾਇਆ ਜਾਂਦਾ?
ਉ: ਪੌਲੁਸ ਨੇ ਕਿਹਾ ਕਿ ਕੋਈ ਵੀ ਸ਼ਰਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਂਦਾ [2:16]
# ਪਰਮੇਸ਼ੁਰ ਦੇ ਸਾਹਮਣੇ ਇੱਕ ਮਨੁੱਖ ਕਿਵੇਂ ਧਰਮੀ ਠਹਿਰਾਇਆ ਜਾਂਦਾ ਹੈ?
ਉ: ਪਰਮੇਸ਼ੁਰ ਦੇ ਸਾਹਮਣੇ ਮਨੁੱਖ ਮਸੀਹ ਯਿਸੂ ਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ [2:16]