pa_tn/1JN/05/09.md

1.6 KiB

ਜੇਕਰ ਅਸੀਂ ਮਨੁੱਖਾਂ ਦੀ ਗਵਾਹੀ ਮੰਨ ਲੈਂਦੇ ਹਾਂ, ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ

ਸਮਾਂਤਰ ਅਨੁਵਾਦ: “ਜੇਕਰ ਅਸੀਂ ਉਸਦਾ ਵਿਸ਼ਵਾਸ ਕਰਦੇ ਹਾਂ ਜੋ ਲੋਕ ਕਹਿੰਦੇ ਹਨ, ਤਾਂ ਉਸ ਦਾ ਵਿਸ਼ਵਾਸ ਕਰਨਾ ਚਾਹੀਦਾ ਹੈ ਜੋ ਪਰਮੇਸ਼ੁਰ ਕਹਿੰਦਾ ਹੈ ਕਿਉਂਕਿ ਉਹ ਹਮੇਸ਼ਾਂ ਸਚਾਈ ਦੱਸਦਾ ਹੈ |

ਜਿਹੜਾ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਕਰਦਾ ਹੈ ਉਹ ਆਪਣੇ ਵਿੱਚ ਹੀ ਗਵਾਹੀ ਦਿੰਦਾ ਹੈ

ਸਮਾਂਤਰ ਅਨੁਵਾਦ: “ਹੈ ਕੋਈ ਜਿਹੜਾ ਯਿਸੂ ਤੇ ਵਿਸ਼ਵਾਸ ਕਰਦਾ ਹੈ ਉਹ ਯਕੀਨੀ ਜਾਣਦਾ ਹੈ ਕਿ ਉਹ ਪਰਮੇਸ਼ੁਰ ਦਾ ਪੁੱਤਰ ਹੈ |”

ਉਸ ਨੇ ਉਸਨੂੰ ਝੂਠਾ ਬਣਾਇਆ

“ਉਹ ਪਰਮੇਸ਼ੁਰ ਨੂੰ ਝੂਠਾ ਕਹਿੰਦਾ ਹੈ”

ਕਿਉਂਕਿ ਉਸ ਨੇ ਉਸ ਗਵਾਹੀ ਉੱਤੇ ਵਿਸ਼ਵਾਸ ਨਹੀਂ ਕੀਤਾ ਜਿਹੜੀ ਗਵਾਹੀ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਦਿੱਤੀ

“ਕਿਉਂਕਿ ਉਹ ਵਿਸ਼ਵਾਸ ਨਹੀਂ ਕਰਦਾ ਕਿ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਬਾਰੇ ਸਚਾਈ ਆਖੀ ਹੈ”