pa_tn/LUK/03/03.md

835 B

ਉਹ ਗਿਆ

“ਯੂਹੰਨਾ ਗਿਆ”

ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦੇ ਹੋਏ

ਇਸ ਦਾ ਅਨੁਵਾਦ ਇਸ ਤਰ੍ਹਾਂ ਕੀਤਾ ਜਾ ਸਕਦਾ ਹੈ “ਇਹ ਪ੍ਰਚਾਰ ਕਰਦੇ ਹੋਏ ਇਕ ਲੋਕਾਂ ਨੂੰ ਇਹ ਦਿਖਾਉਣ ਲਈ ਕਿ ਉਨ੍ਹਾਂ ਨੇ ਤੋਬਾ ਕੀਤੀ ਹੈ ਬਪਤਿਸਮਾ ਲੈਣਾ ਚਾਹੀਦਾ ਹੈ”

ਪਾਪਾਂ ਦੀ ਮਾਫ਼ੀ ਦੇ ਲਈ

“ਤਾਂ ਕਿ ਉਨ੍ਹਾਂ ਦੇ ਪਾਪ ਮਾਫ਼ ਕੀਤੇ ਜਾਣ” ਜਾਂ “ਤਾਂ ਕਿ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇ |” ਤੋਬਾ ਪਾਪਾਂ ਦੀ ਮਾਫ਼ੀ ਦੇ ਲਈ ਸੀ |