pa_tn/MRK/11/17.md

749 B

ਕੀ ਇਹ ਨਹੀਂ ਲਿਖਿਆ ਗਿਆ, “ਮੇਰਾ ਘਰ ਸਾਰੀਆਂ ਕੌਮਾਂ ਲਈ ਪ੍ਰਾਰਥਨਾ ਦਾ ਘਰ ਕਹਾਵੇਗਾ

“ਧਰਮ ਸ਼ਾਸ਼ਤਰ ਵਿੱਚ ਲਿਖਿਆ ਗਿਆ ਹੈ ਕਿ ਪਰਮੇਸ਼ੁਰ ਨੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਮੇਰੇ ਘਰ ਨੂੰ ਉਹ ਘਰ ਕਿਹਾ ਜਾਵੇ ਜਿੱਥੇ ਸਾਰੀਆਂ ਕੌਮਾਂ ਦੇ ਲੋਕ ਪ੍ਰਾਰਥਨਾ ਕਰਦੇ ਹਨ”, ਪਰ ਤੁਸੀਂ ਇਸ ਨੂੰ ਡਾਕੂਆਂ ਦੀ ਖੋਹ ਬਣਾ ਦਿੱਤਾ! ਤੁਸੀਂ ਜਾਣਦੇ ਹੋ!” (ਦੇਖੋ: ਅਲੰਕ੍ਰਿਤ ਪ੍ਰਸ਼ਨ)